ਮੇਰਾ ਪੂਰਾ ਵਿਸ਼ਵਾਸ ਹੈ ਕਿ ਸਾਨੂੰ ਕੋਈ ਚੀਜ਼ ਉਹਨਾਂ ਦੇ ਪਿਆਰ ਤੋਂ ਅਲੱਗ ਨਹੀਂ ਕਰ ਸਕਦੀ, ਨਾ ਮੌਤ, ਨਾ ਜੀਵਨ, ਨਾ ਸਵਰਗਦੂਤ, ਨਾ ਸ਼ੈਤਾਨ ਦੀਆਂ ਸ਼ਕਤੀਆਂ, ਨਾ ਵਰਤਮਾਨ, ਨਾ ਭਵਿੱਖ, ਨਾ ਸ਼ਕਤੀਆਂ, ਨਾ ਅਕਾਸ਼, ਨਾ ਪਾਤਾਲ ਸਗੋਂ ਸਾਰੀ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਸਾਨੂੰ ਪਰਮੇਸ਼ਰ ਦੇ ਪਿਆਰ ਤੋਂ, ਜਿਹੜਾ ਸਾਡੇ ਪ੍ਰਭੂ ਮਸੀਹ ਯਿਸੂ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਗਿਆ ਹੈ, ਅਲੱਗ ਨਹੀਂ ਕਰ ਸਕਦੀ ।