1
1 ਰਾਜਿਆਂ 14:8
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਦਾਵੀਦ ਦੇ ਘਰਾਣੇ ਤੋਂ ਰਾਜ ਖੋਹ ਕੇ ਤੈਨੂੰ ਦੇ ਦਿੱਤਾ, ਪਰ ਤੂੰ ਮੇਰੇ ਦਾਸ ਦਾਵੀਦ ਵਰਗਾ ਨਹੀਂ ਰਿਹਾ ਜਿਸ ਨੇ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਪੂਰੇ ਦਿਲ ਨਾਲ ਮੇਰੇ ਪਿੱਛੇ ਚੱਲਿਆ ਅਤੇ ਉਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ।
Compare
Explore 1 ਰਾਜਿਆਂ 14:8
2
1 ਰਾਜਿਆਂ 14:9
ਤੁਸੀਂ ਉਹਨਾਂ ਸਭਨਾਂ ਨਾਲੋਂ ਜੋ ਤੁਹਾਡੇ ਤੋਂ ਪਹਿਲਾਂ ਰਹਿੰਦੇ ਸਨ, ਵੱਧ ਬੁਰਿਆਈ ਕੀਤੀ ਹੈ। ਤੁਸੀਂ ਆਪਣੇ ਲਈ ਹੋਰ ਦੇਵਤੇ ਬਣਾਏ ਹਨ, ਧਾਤੂ ਦੀਆਂ ਮੂਰਤੀਆਂ ਬਣਾਈਆਂ ਹਨ, ਤੂੰ ਮੇਰਾ ਕ੍ਰੋਧ ਭੜਕਾਇਆ ਹੈ ਅਤੇ ਮੇਰੇ ਤੋਂ ਮੂੰਹ ਮੋੜ ਲਿਆ ਹੈ।
Explore 1 ਰਾਜਿਆਂ 14:9