1
1 ਰਾਜਿਆਂ 16:31
ਪੰਜਾਬੀ ਮੌਜੂਦਾ ਤਰਜਮਾ
PCB
ਤਾਂ ਐਉਂ ਹੋਇਆ ਕਿ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਅਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ੇਬੇਲ ਨਾਲ ਵਿਆਹ ਕਰ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।
Compare
Explore 1 ਰਾਜਿਆਂ 16:31
2
1 ਰਾਜਿਆਂ 16:30
ਆਮਰੀ ਦੇ ਪੁੱਤਰ ਅਹਾਬ ਨੇ ਯਾਹਵੇਹ ਦੀ ਨਿਗਾਹ ਵਿੱਚ ਆਪਣੇ ਤੋਂ ਪਹਿਲਾਂ ਦੇ ਲੋਕਾਂ ਨਾਲੋਂ ਵੱਧ ਬੁਰਾਈ ਕੀਤੀ।
Explore 1 ਰਾਜਿਆਂ 16:30