1
1 ਸ਼ਮੂਏਲ 12:24
ਪੰਜਾਬੀ ਮੌਜੂਦਾ ਤਰਜਮਾ
PCB
ਪਰ ਯਾਹਵੇਹ ਤੋਂ ਡਰੋ ਅਤੇ ਪੂਰੇ ਦਿਲ ਨਾਲ ਵਫ਼ਾਦਾਰੀ ਨਾਲ ਉਸਦੀ ਉਪਾਸਨਾ ਕਰੋ। ਵਿਚਾਰ ਕਰੋ ਕਿ ਉਸਨੇ ਤੁਹਾਡੇ ਲਈ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।
Compare
Explore 1 ਸ਼ਮੂਏਲ 12:24
2
1 ਸ਼ਮੂਏਲ 12:22
ਕਿਉਂ ਜੋ ਯਾਹਵੇਹ ਆਪਣੇ ਮਹਾਨ ਨਾਮ ਦੀ ਖਾਤਰ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ, ਕਿਉਂਕਿ ਯਾਹਵੇਹ ਨੇ ਤੁਹਾਨੂੰ ਆਪਣੀ ਹੀ ਮਰਜ਼ੀ ਨਾਲ ਆਪਣਾ ਬਣਾਇਆ ਹੈ।
Explore 1 ਸ਼ਮੂਏਲ 12:22
3
1 ਸ਼ਮੂਏਲ 12:20
ਸ਼ਮੂਏਲ ਨੇ ਉੱਤਰ ਦਿੱਤਾ, “ਡਰੋ ਨਹੀਂ, ਤੁਸੀਂ ਇਹ ਸਭ ਬੁਰਾਈ ਕੀਤੀ ਹੈ; ਫਿਰ ਵੀ ਯਾਹਵੇਹ ਤੋਂ ਮੂੰਹ ਨਾ ਮੋੜੋ, ਪਰ ਆਪਣੇ ਪੂਰੇ ਦਿਲ ਨਾਲ ਯਾਹਵੇਹ ਦੀ ਉਪਾਸਨਾ ਕਰੋ।
Explore 1 ਸ਼ਮੂਏਲ 12:20
4
1 ਸ਼ਮੂਏਲ 12:21
ਵਿਅਰਥ ਮੂਰਤੀਆਂ ਦੇ ਮਗਰ ਨਾ ਮੁੜੋ। ਜਿਸ ਦੇ ਵਿੱਚੋਂ ਕੁਝ ਲਾਭ ਜਾ ਛੁਟਕਾਰਾ ਨਹੀਂ ਹੁੰਦਾ, ਕਿਉਂਕਿ ਉਹ ਸਭ ਵਿਅਰਥ ਹਨ।
Explore 1 ਸ਼ਮੂਏਲ 12:21