1
1 ਸ਼ਮੂਏਲ 15:22
ਪੰਜਾਬੀ ਮੌਜੂਦਾ ਤਰਜਮਾ
PCB
ਪਰ ਸ਼ਮੂਏਲ ਨੇ ਉੱਤਰ ਦਿੱਤਾ: “ਕੀ ਯਾਹਵੇਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਵਿੱਚ ਓਨਾ ਹੀ ਪ੍ਰਸੰਨ ਹੁੰਦਾ ਹੈ ਜਿੰਨਾ ਯਾਹਵੇਹ ਦਾ ਹੁਕਮ ਮੰਨਣ ਵਿੱਚ ਹੁੰਦਾ ਹੈ? ਹੁਕਮ ਮੰਨਣਾ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਅਤੇ ਸਰੋਤਾ ਬਣਨਾ ਮੇਂਢਿਆ ਦੀ ਚਰਬੀ ਨਾਲੋਂ ਚੰਗਾ ਹੈ।
Compare
Explore 1 ਸ਼ਮੂਏਲ 15:22
2
1 ਸ਼ਮੂਏਲ 15:23
ਕਿਉਂਕਿ ਬਗਾਵਤ ਭਵਿੱਖਬਾਣੀ ਦੇ ਪਾਪ ਵਰਗੀ ਹੈ, ਅਤੇ ਹੰਕਾਰ ਮੂਰਤੀ ਪੂਜਾ ਦੀ ਬੁਰਾਈ ਵਰਗਾ ਹੈ। ਕਿਉਂਕਿ ਤੂੰ ਯਾਹਵੇਹ ਦੇ ਬਚਨ ਨੂੰ ਰੱਦ ਕੀਤਾ ਹੈ, ਉਸੇ ਤਰ੍ਹਾਂ ਹੀ ਉਸਨੇ ਤੈਨੂੰ ਰਾਜਾ ਹੋਣ ਤੋਂ ਰੱਦ ਕਰ ਦਿੱਤਾ ਹੈ।”
Explore 1 ਸ਼ਮੂਏਲ 15:23
3
1 ਸ਼ਮੂਏਲ 15:29
ਜਿਹੜਾ ਇਸਰਾਏਲ ਦਾ ਪਰਤਾਪ ਹੈ ਉਹ ਨਾ ਝੂਠ ਬੋਲਦਾ ਹੈ ਅਤੇ ਨਾ ਆਪਣਾ ਮਨ ਬਦਲਦਾ ਹੈ ਕਿਉਂਕਿ ਉਹ ਮਨੁੱਖ ਨਹੀਂ ਹੈ ਕਿ ਉਹ ਆਪਣਾ ਮਨ ਬਦਲ ਲਵੇ।”
Explore 1 ਸ਼ਮੂਏਲ 15:29
4
1 ਸ਼ਮੂਏਲ 15:11
“ਮੈਨੂੰ ਪਛਤਾਵਾ ਹੈ ਕਿ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਹੈ ਕਿਉਂ ਜੋ ਉਹ ਮੇਰੇ ਤੋਂ ਹਟ ਗਿਆ ਹੈ ਅਤੇ ਮੇਰੇ ਹੁਕਮ ਦੀ ਪਾਲਣਾ ਨਹੀਂ ਕੀਤੀ।” ਸ਼ਮੂਏਲ ਗੁੱਸੇ ਹੋਇਆ, ਅਤੇ ਸਾਰੀ ਰਾਤ ਯਾਹਵੇਹ ਅੱਗੇ ਤਰਲੇ ਕਰਦਾ ਰਿਹਾ।
Explore 1 ਸ਼ਮੂਏਲ 15:11