1
1 ਸ਼ਮੂਏਲ 16:7
ਪੰਜਾਬੀ ਮੌਜੂਦਾ ਤਰਜਮਾ
PCB
ਪਰ ਯਾਹਵੇਹ ਨੇ ਸ਼ਮੂਏਲ ਨੂੰ ਆਖਿਆ, “ਉਸ ਦੇ ਰੂਪ ਜਾਂ ਕੱਦ ਬਾਰੇ ਨਾ ਸੋਚ ਕਿਉਂ ਜੋ ਮੈਂ ਉਸ ਨੂੰ ਰੱਦ ਕਰ ਦਿੱਤਾ ਹੈ। ਯਾਹਵੇਹ ਉਹਨਾਂ ਚੀਜ਼ਾਂ ਨੂੰ ਨਹੀਂ ਦੇਖਦਾ ਜੋ ਲੋਕ ਦੇਖਦੇ ਹਨ। ਮਨੁੱਖ ਬਾਹਰਲਾ ਰੂਪ ਦੇਖਦਾ ਹੈ, ਪਰ ਯਾਹਵੇਹ ਦਿਲ ਨੂੰ ਦੇਖਦਾ ਹੈ।”
Compare
Explore 1 ਸ਼ਮੂਏਲ 16:7
2
1 ਸ਼ਮੂਏਲ 16:13
ਤਾਂ ਸ਼ਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਸਦੇ ਭਰਾਵਾਂ ਦੇ ਸਾਮ੍ਹਣੇ ਉਸ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਾਹਵੇਹ ਦਾ ਆਤਮਾ ਦਾਵੀਦ ਉੱਤੇ ਜ਼ੋਰ ਨਾਲ ਆਇਆ। ਸ਼ਮੂਏਲ ਫਿਰ ਰਾਮਾਹ ਨੂੰ ਚਲਾ ਗਿਆ।
Explore 1 ਸ਼ਮੂਏਲ 16:13
3
1 ਸ਼ਮੂਏਲ 16:11
ਤਾਂ ਸ਼ਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਇਹ ਸਾਰੇ ਤੇਰੇ ਪੁੱਤਰ ਹਨ? ਯੱਸੀ ਨੇ ਜਵਾਬ ਦਿੱਤਾ, “ਅਜੇ ਸਭ ਤੋਂ ਛੋਟਾ ਹੈ, ਉਹ ਭੇਡਾਂ ਦੀ ਦੇਖਭਾਲ ਕਰ ਰਿਹਾ ਹੈ।” ਸ਼ਮੂਏਲ ਨੇ ਕਿਹਾ, “ਉਸਨੂੰ ਬੁਲਾ; ਅਸੀਂ ਉਦੋਂ ਤੱਕ ਨਹੀਂ ਬੈਠਾਂਗੇ ਜਦੋਂ ਤੱਕ ਉਹ ਨਹੀਂ ਆਵੇਗਾ।”
Explore 1 ਸ਼ਮੂਏਲ 16:11