1
1 ਸ਼ਮੂਏਲ 2:2
ਪੰਜਾਬੀ ਮੌਜੂਦਾ ਤਰਜਮਾ
PCB
“ਯਾਹਵੇਹ ਵਰਗਾ ਕੋਈ ਪਵਿੱਤਰ ਨਹੀਂ ਹੈ; ਤੇਰੇ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ; ਸਾਡੇ ਪਰਮੇਸ਼ਵਰ ਵਰਗੀ ਕੋਈ ਚੱਟਾਨ ਨਹੀਂ ਹੈ।
Compare
Explore 1 ਸ਼ਮੂਏਲ 2:2
2
1 ਸ਼ਮੂਏਲ 2:8
ਉਹ ਗਰੀਬਾਂ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਤੋਂ ਉਠਾਉਂਦਾ ਹੈ, ਤਾਂ ਜੋ ਉਹ ਉਹਨਾਂ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਵਾਰਸ ਬਣਾਵੇ। “ਧਰਤੀ ਦੇ ਥੰਮ੍ਹ ਯਾਹਵੇਹ ਦੇ ਹੀ ਹਨ; ਉਹਨਾਂ ਉੱਤੇ ਉਸ ਨੇ ਸੰਸਾਰ ਨੂੰ ਸਥਾਪਿਤ ਕੀਤਾ ਹੈ।
Explore 1 ਸ਼ਮੂਏਲ 2:8
3
1 ਸ਼ਮੂਏਲ 2:9
ਉਹ ਆਪਣੇ ਵਫ਼ਾਦਾਰ ਸੇਵਕਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਹਨੇਰੇ ਵਿੱਚ ਚੁੱਪ-ਚੁਪੀਤੇ ਪਏ ਰਹਿਣਗੇ। “ਕਿਉਂ ਜੋ ਕੋਈ ਵੀ ਮਨੁੱਖ ਆਪਣੀ ਤਾਕਤ ਨਾਲ ਨਹੀਂ ਜਿੱਤਦਾ
Explore 1 ਸ਼ਮੂਏਲ 2:9
4
1 ਸ਼ਮੂਏਲ 2:7
ਯਾਹਵੇਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ; ਉਹ ਹੀ ਨੀਵਾ ਕਰਦਾ ਹੈ ਅਤੇ ਉੱਚਾ ਕਰਦਾ ਹੈ।
Explore 1 ਸ਼ਮੂਏਲ 2:7
5
1 ਸ਼ਮੂਏਲ 2:6
“ਯਾਹਵੇਹ ਹੀ ਜੋ ਮਾਰਦਾ ਵੀ ਹੈ ਅਤੇ ਜੀਵਨਦਾਨ ਵੀ ਦਿੰਦਾ ਹੈ; ਉਹ ਪਤਾਲ ਵਿੱਚ ਉਤਾਰਦਾ ਹੈ ਅਤੇ ਉਹ ਹੀ ਉੱਪਰ ਚੁੱਕਦਾ ਹੈ।
Explore 1 ਸ਼ਮੂਏਲ 2:6