1
1 ਸ਼ਮੂਏਲ 20:42
ਪੰਜਾਬੀ ਮੌਜੂਦਾ ਤਰਜਮਾ
PCB
ਯੋਨਾਥਾਨ ਨੇ ਦਾਵੀਦ ਨੂੰ ਆਖਿਆ, “ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ‘ਯਾਹਵੇਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਾਹਵੇਹ ਰਹੇ।’ ” ਸੋ ਦਾਵੀਦ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।
Compare
Explore 1 ਸ਼ਮੂਏਲ 20:42
2
1 ਸ਼ਮੂਏਲ 20:17
ਅਤੇ ਯੋਨਾਥਾਨ ਨੇ ਦਾਵੀਦ ਕੋਲੋ ਦੋ ਵਾਰ ਸਹੁੰ ਚੁਕਾਈ ਕਿਉਂਕਿ ਉਹ ਉਸ ਨੂੰ ਪਿਆਰ ਕਰਦਾ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ।
Explore 1 ਸ਼ਮੂਏਲ 20:17