1
1 ਸ਼ਮੂਏਲ 9:16
ਪੰਜਾਬੀ ਮੌਜੂਦਾ ਤਰਜਮਾ
PCB
“ਕੱਲ੍ਹ ਇਸ ਸਮੇਂ ਦੇ ਵਿੱਚ ਮੈਂ ਬਿਨਯਾਮੀਨ ਦੇ ਦੇਸ਼ ਵਿੱਚੋਂ ਇੱਕ ਆਦਮੀ ਨੂੰ ਤੇਰੇ ਕੋਲ ਭੇਜਾਂਗਾ। ਉਸ ਨੂੰ ਮੇਰੇ ਲੋਕਾਂ ਇਸਰਾਏਲੀਆਂ ਉੱਤੇ ਰਾਜਾ ਮਸਹ ਕਰਨਾ; ਉਹ ਉਹਨਾਂ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇਗਾ। ਮੈਂ ਆਪਣੇ ਲੋਕਾਂ ਵੱਲ ਤੱਕਿਆ ਹੈ, ਕਿਉਂਕਿ ਉਹਨਾਂ ਦੀ ਦੁਹਾਈ ਮੇਰੇ ਤੱਕ ਪਹੁੰਚੀ ਹੈ।”
Compare
Explore 1 ਸ਼ਮੂਏਲ 9:16
2
1 ਸ਼ਮੂਏਲ 9:17
ਜਦੋਂ ਸ਼ਮੂਏਲ ਨੇ ਸ਼ਾਊਲ ਨੂੰ ਵੇਖਿਆ, ਤਾਂ ਯਾਹਵੇਹ ਨੇ ਉਸਨੂੰ ਕਿਹਾ, “ਇਹ ਉਹ ਆਦਮੀ ਹੈ ਜਿਸ ਬਾਰੇ ਮੈਂ ਤੇਰੇ ਨਾਲ ਗੱਲ ਕੀਤੀ ਸੀ। ਉਹ ਮੇਰੇ ਲੋਕਾਂ ਉੱਤੇ ਰਾਜ ਕਰੇਗਾ।”
Explore 1 ਸ਼ਮੂਏਲ 9:17