1
1 ਥੱਸਲੁਨੀਕੀਆਂ 4:17
ਪੰਜਾਬੀ ਮੌਜੂਦਾ ਤਰਜਮਾ
PCB
ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਹਨਾਂ ਦੇ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ। ਅਤੇ ਇਸ ਤਰ੍ਹਾਂ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ।
Compare
Explore 1 ਥੱਸਲੁਨੀਕੀਆਂ 4:17
2
1 ਥੱਸਲੁਨੀਕੀਆਂ 4:16
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
Explore 1 ਥੱਸਲੁਨੀਕੀਆਂ 4:16
3
1 ਥੱਸਲੁਨੀਕੀਆਂ 4:3-4
ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਹਰਾਮਕਾਰੀ ਤੋਂ ਬਚਣਾ ਚਾਹੀਦਾ ਹੈ; ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਕਾਬੂ ਵਿੱਚ ਰੱਖਣਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ
Explore 1 ਥੱਸਲੁਨੀਕੀਆਂ 4:3-4
4
1 ਥੱਸਲੁਨੀਕੀਆਂ 4:14
ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸ਼ੂ ਮਰ ਗਿਆ ਅਤੇ ਦੁਬਾਰਾ ਜੀਉਂਦਾ ਹੋਇਆ, ਅਤੇ ਇਸ ਲਈ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਪਰਮੇਸ਼ਵਰ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਿਸ਼ੂ ਵਿੱਚ ਸੌਂ ਗਏ ਹਨ ਉਹਨਾਂ ਦੇ ਨਾਲ ਲਿਆਵੇਗਾ।
Explore 1 ਥੱਸਲੁਨੀਕੀਆਂ 4:14
5
1 ਥੱਸਲੁਨੀਕੀਆਂ 4:11
ਜਿਵੇਂ ਅਸੀਂ ਤੁਹਾਨੂੰ ਦੱਸਿਆ ਸੀ, ਕਿ ਸ਼ਾਂਤ ਜੀਵਨ ਜੀਉਣ ਦੀ ਆਪਣੀ ਇੱਛਾ ਬਣਾਉ: ਕਿ ਤੁਹਾਨੂੰ ਆਪੋ-ਆਪਣੇ ਕੰਮ-ਧੰਦੇ ਵਿੱਚ ਲੱਗੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ
Explore 1 ਥੱਸਲੁਨੀਕੀਆਂ 4:11
6
1 ਥੱਸਲੁਨੀਕੀਆਂ 4:7
ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ।
Explore 1 ਥੱਸਲੁਨੀਕੀਆਂ 4:7