1
1 ਥੱਸਲੁਨੀਕੀਆਂ 5:16-18
ਪੰਜਾਬੀ ਮੌਜੂਦਾ ਤਰਜਮਾ
PCB
ਸਦਾ ਅਨੰਦ ਰਹੋ, ਲਗਾਤਾਰ ਪ੍ਰਾਰਥਨਾ ਕਰੋ, ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।
Compare
Explore 1 ਥੱਸਲੁਨੀਕੀਆਂ 5:16-18
2
1 ਥੱਸਲੁਨੀਕੀਆਂ 5:23-24
ਸ਼ਾਂਤੀ ਦਾ ਪਰਮੇਸ਼ਵਰ, ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ। ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਦੇ ਵੇਲੇ ਤੁਹਾਡੀ ਸਾਰੀ ਆਤਮਾ, ਜੀਵ ਅਤੇ ਸਰੀਰ ਨਿਰਦੋਸ਼ ਰਹੇ। ਜਿਹੜਾ ਤੁਹਾਨੂੰ ਬੁਲਾਉਂਦਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ, ਅਤੇ ਉਹ ਅਜਿਹਾ ਕਰੇਗਾ।
Explore 1 ਥੱਸਲੁਨੀਕੀਆਂ 5:23-24
3
1 ਥੱਸਲੁਨੀਕੀਆਂ 5:15
ਇਹ ਧਿਆਨ ਰੱਖੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ।
Explore 1 ਥੱਸਲੁਨੀਕੀਆਂ 5:15
4
1 ਥੱਸਲੁਨੀਕੀਆਂ 5:11
ਇਸ ਲਈ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ-ਦੂਜੇ ਨੂੰ ਮਜ਼ਬੂਤ ਕਰੋ, ਜਿਵੇਂ ਕਿ ਅਸਲ ਵਿੱਚ ਤੁਸੀਂ ਕਰ ਰਹੇ ਹੋ।
Explore 1 ਥੱਸਲੁਨੀਕੀਆਂ 5:11
5
1 ਥੱਸਲੁਨੀਕੀਆਂ 5:14
ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿਓ ਜੋ ਵਿਹਲੇ ਅਤੇ ਵਿਘਨ ਪਾਉਣ ਵਾਲੇ ਹਨ, ਨਿਰਾਸ਼ ਲੋਕਾਂ ਨੂੰ ਉਤਸ਼ਾਹਿਤ ਕਰੋ, ਕਮਜ਼ੋਰਾਂ ਦੀ ਸਹਾਇਤਾ ਕਰਦੇ ਰਹੋ, ਹਰ ਕਿਸੇ ਨਾਲ ਧੀਰਜ ਰੱਖੋ।
Explore 1 ਥੱਸਲੁਨੀਕੀਆਂ 5:14
6
1 ਥੱਸਲੁਨੀਕੀਆਂ 5:9
ਕਿਉਂਕਿ ਪਰਮੇਸ਼ਵਰ ਨੇ ਸਾਨੂੰ ਆਪਣੇ ਕ੍ਰੋਧ ਦੇ ਲਈ ਨਹੀਂ ਸਗੋਂ ਸਾਡੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਮੁਕਤੀ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਹੈ।
Explore 1 ਥੱਸਲੁਨੀਕੀਆਂ 5:9
7
1 ਥੱਸਲੁਨੀਕੀਆਂ 5:5
ਤੁਸੀਂ ਸਾਰੇ ਚਾਨਣ ਅਤੇ ਦਿਨ ਦੇ ਬੱਚੇ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸਬੰਧਤ ਨਹੀਂ ਹਾਂ।
Explore 1 ਥੱਸਲੁਨੀਕੀਆਂ 5:5