1
2 ਕੁਰਿੰਥੀਆਂ 7:10
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਜਿਹੜਾ ਦੁੱਖ ਪਰਮੇਸ਼ਵਰ ਵੱਲੋਂ ਹੈ ਉਹ ਪਛਤਾਵਾ ਲਿਆਉਂਦਾ ਹੈ ਅਤੇ ਸਾਨੂੰ ਮੁਕਤੀ ਵੱਲ ਲੈ ਕੇ ਜਾਂਦਾ ਹੈ ਅਤੇ ਉਸ ਨਾਲ ਕੋਈ ਅਫ਼ਸੋਸ ਨਹੀਂ ਹੁੰਦਾ, ਪਰ ਸੰਸਾਰਕ ਦੁੱਖ ਮੌਤ ਨੂੰ ਲੈ ਕੇ ਆਉਂਦੇ ਹਨ।
Compare
Explore 2 ਕੁਰਿੰਥੀਆਂ 7:10
2
2 ਕੁਰਿੰਥੀਆਂ 7:1
ਇਸ ਲਈ, ਹੇ ਪਿਆਰੇ ਮਿੱਤਰੋ, ਜਦੋਂ ਇਹ ਵਾਅਦੇ ਸਾਨੂੰ ਦਿੱਤੇ ਗਏ, ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰਕੇ ਪਰਮੇਸ਼ਵਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
Explore 2 ਕੁਰਿੰਥੀਆਂ 7:1
3
2 ਕੁਰਿੰਥੀਆਂ 7:9
ਹੁਣ ਮੈਂ ਖੁਸ਼ ਹਾਂ, ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਏ ਹੋ, ਪਰ ਇਸ ਲਈ ਕਿਉਂਕਿ ਤੁਹਾਡੇ ਦੁੱਖਾਂ ਨੇ ਤੁਹਾਨੂੰ ਪਛਤਾਵੇ ਵੱਲ ਮੋੜਿਆ ਹੈ। ਕਿਉਂ ਜੋ ਤੁਸੀਂ ਦੁੱਖੀ ਹੋ ਗਏ ਜਿਵੇਂ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਸੀ ਤਾਂ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋਵੇ।
Explore 2 ਕੁਰਿੰਥੀਆਂ 7:9