1
2 ਯੋਹਨ 1:6
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਇਹ ਪਿਆਰ ਹੈ: ਕਿ ਅਸੀਂ ਉਸ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਚੱਲੀਏ। ਜਿਵੇਂ ਕਿ ਤੁਸੀਂ ਸ਼ੁਰੂ ਤੋਂ ਸੁਣਿਆ ਹੈ, ਉਸ ਦਾ ਹੁਕਮ ਹੈ ਕਿ ਤੁਹਾਨੂੰ ਪਿਆਰ ਵਿੱਚ ਚੱਲਣਾ ਚਾਹੀਦਾ ਹੈ।
Compare
Explore 2 ਯੋਹਨ 1:6
2
2 ਯੋਹਨ 1:9
ਜਿਹੜਾ ਵਿਅਕਤੀ ਅੱਗੇ ਵੱਧਦਾ ਹੈ ਅਤੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਉਸ ਕੋਲ ਪਰਮੇਸ਼ਵਰ ਨਹੀਂ ਹੈ; ਜਿਹੜਾ ਵੀ ਉਪਦੇਸ਼ ਜਾਰੀ ਰੱਖਦਾ ਹੈ ਉਸ ਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ।
Explore 2 ਯੋਹਨ 1:9
3
2 ਯੋਹਨ 1:8
ਧਿਆਨ ਰੱਖੋ ਕਿ ਤੁਸੀਂ ਉਸ ਚੀਜ਼ ਨੂੰ ਨਾ ਗੁਆਓ ਜਿਸ ਲਈ ਅਸੀਂ ਕੰਮ ਕੀਤਾ ਹੈ, ਪਰ ਇਸ ਦਾ ਪੂਰਾ ਇਨਾਮ ਪ੍ਰਾਪਤ ਕਰੋ।
Explore 2 ਯੋਹਨ 1:8
4
2 ਯੋਹਨ 1:7
ਮੈਂ ਇਹ ਇਸ ਲਈ ਕਹਿੰਦਾ ਹਾਂ ਕਿਉਂਕਿ ਬਹੁਤ ਸਾਰੇ ਧੋਖੇਬਾਜ਼ ਇਸ ਜਗਤ ਵਿੱਚ ਨਿਕਲ ਆਏ ਹਨ, ਜੋ ਇਹ ਨਹੀਂ ਮੰਨਦੇ ਕਿ ਯਿਸ਼ੂ ਮਸੀਹ ਦੇਹਧਾਰੀ ਹੋ ਕੇ ਆਇਆ ਹੈ। ਅਜਿਹਾ ਕੋਈ ਵੀ ਵਿਅਕਤੀ ਧੋਖੇਬਾਜ਼ ਅਤੇ ਮਸੀਹ ਵਿਰੋਧੀ ਹੈ।
Explore 2 ਯੋਹਨ 1:7