1
2 ਰਾਜਿਆਂ 18:5
ਪੰਜਾਬੀ ਮੌਜੂਦਾ ਤਰਜਮਾ
PCB
ਹਿਜ਼ਕੀਯਾਹ ਨੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਉੱਤੇ ਭਰੋਸਾ ਰੱਖਿਆ। ਯਹੂਦਾਹ ਦੇ ਸਾਰੇ ਰਾਜਿਆਂ ਵਿੱਚ ਉਸ ਵਰਗਾ ਕੋਈ ਨਹੀਂ ਸੀ, ਨਾ ਉਸ ਤੋਂ ਪਹਿਲਾਂ, ਨਾ ਉਸ ਤੋਂ ਬਾਅਦ।
Compare
Explore 2 ਰਾਜਿਆਂ 18:5
2
2 ਰਾਜਿਆਂ 18:6
ਉਸ ਨੇ ਯਾਹਵੇਹ ਨੂੰ ਫੜੀ ਰੱਖਿਆ ਅਤੇ ਉਸ ਦੇ ਪਿੱਛੇ ਤੁਰਨਾ ਬੰਦ ਨਹੀਂ ਕੀਤਾ; ਉਸਨੇ ਉਹਨਾਂ ਹੁਕਮਾਂ ਦੀ ਪਾਲਣਾ ਕੀਤੀ ਜੋ ਯਾਹਵੇਹ ਨੇ ਮੋਸ਼ੇਹ ਨੂੰ ਦਿੱਤੇ ਸਨ।
Explore 2 ਰਾਜਿਆਂ 18:6
3
2 ਰਾਜਿਆਂ 18:7
ਅਤੇ ਯਾਹਵੇਹ ਉਸ ਦੇ ਨਾਲ ਸੀ; ਉਸ ਨੇ ਜੋ ਵੀ ਕੀਤਾ ਉਸ ਵਿੱਚ ਉਹ ਸਫ਼ਲ ਰਿਹਾ। ਉਸਨੇ ਅੱਸ਼ੂਰ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ ਅਤੇ ਉਸਦੀ ਸੇਵਾ ਨਹੀਂ ਕੀਤੀ।
Explore 2 ਰਾਜਿਆਂ 18:7