1
2 ਰਾਜਿਆਂ 19:19
ਪੰਜਾਬੀ ਮੌਜੂਦਾ ਤਰਜਮਾ
PCB
ਹੁਣ ਹੇ ਯਾਹਵੇਹ ਸਾਡੇ ਪਰਮੇਸ਼ਵਰ ਸਾਨੂੰ ਉਸ ਦੇ ਹੱਥੋਂ ਛੁਡਾ ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਤੂੰ ਹੀ ਯਾਹਵੇਹ ਪਰਮੇਸ਼ਵਰ ਹੈ।”
Compare
Explore 2 ਰਾਜਿਆਂ 19:19
2
2 ਰਾਜਿਆਂ 19:15
ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਤੂੰ ਹੀ ਧਰਤੀ ਦੇ ਸਾਰੇ ਰਾਜਾਂ ਉੱਤੇ ਪਰਮੇਸ਼ਵਰ ਹੈ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।
Explore 2 ਰਾਜਿਆਂ 19:15