1
2 ਰਾਜਿਆਂ 20:5
ਪੰਜਾਬੀ ਮੌਜੂਦਾ ਤਰਜਮਾ
PCB
“ਵਾਪਸ ਜਾ ਅਤੇ ਮੇਰੇ ਲੋਕਾਂ ਦੇ ਹਾਕਮ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ, ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ। ਮੈਂ ਤੈਨੂੰ ਚੰਗਾ ਕਰਾਂਗਾ। ਹੁਣ ਤੋਂ ਤੀਜੇ ਦਿਨ ਤੂੰ ਯਾਹਵੇਹ ਦੇ ਭਵਨ ਵਿੱਚ ਜਾਏਗਾ।
Compare
Explore 2 ਰਾਜਿਆਂ 20:5
2
2 ਰਾਜਿਆਂ 20:3
“ਅਤੇ ਆਖਿਆ, ਹੇ ਯਾਹਵੇਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ।” ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
Explore 2 ਰਾਜਿਆਂ 20:3
3
2 ਰਾਜਿਆਂ 20:1
ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਗਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਸੀ, ਤਾਂ ਆਮੋਸ ਦਾ ਪੁੱਤਰ ਯਸ਼ਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, “ਯਾਹਵੇਹ ਇਹ ਆਖਦਾ ਹੈ: ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈ ਅਤੇ ਬਚੇਂਗਾ ਨਹੀਂ।”
Explore 2 ਰਾਜਿਆਂ 20:1
4
2 ਰਾਜਿਆਂ 20:6
ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ ਅਤੇ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ। ਮੈਂ ਆਪਣੇ ਅਤੇ ਆਪਣੇ ਸੇਵਕ ਦਾਵੀਦ ਦੀ ਖਾਤਰ ਇਸ ਸ਼ਹਿਰ ਦੀ ਰੱਖਿਆ ਕਰਾਂਗਾ।’ ”
Explore 2 ਰਾਜਿਆਂ 20:6