1
2 ਸ਼ਮੂਏਲ 12:13
ਪੰਜਾਬੀ ਮੌਜੂਦਾ ਤਰਜਮਾ
PCB
ਤਦ ਦਾਵੀਦ ਨੇ ਨਾਥਾਨ ਨੂੰ ਕਿਹਾ, “ਮੈਂ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਹੈ।” ਨਾਥਾਨ ਨੇ ਜਵਾਬ ਦਿੱਤਾ, “ਯਾਹਵੇਹ ਨੇ ਤੇਰੇ ਪਾਪ ਨੂੰ ਮਾਫ਼ ਕਰ ਦਿੱਤਾ ਹੈ। ਤੂੰ ਮਰੇਗਾ ਨਹੀਂ।
Compare
Explore 2 ਸ਼ਮੂਏਲ 12:13
2
2 ਸ਼ਮੂਏਲ 12:9
ਤੂੰ ਯਾਹਵੇਹ ਦੇ ਬਚਨ ਨੂੰ ਤੁੱਛ ਜਾਣਿਆ ਅਤੇ ਉਸਦੇ ਅੱਗੇ ਬੁਰਿਆਈ ਕੀਤੀ ਹੈ? ਤੂੰ ਹਿੱਤੀ ਊਰੀਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣਾ ਬਣਾ ਲਿਆ। ਤੂੰ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਾਰਵਾ ਦਿੱਤਾ।
Explore 2 ਸ਼ਮੂਏਲ 12:9