1
2 ਸ਼ਮੂਏਲ 22:3
ਪੰਜਾਬੀ ਮੌਜੂਦਾ ਤਰਜਮਾ
PCB
ਮੇਰਾ ਪਰਮੇਸ਼ਵਰ ਮੇਰੀ ਚੱਟਾਨ ਹੈ, ਜਿਸ ਵਿੱਚ ਮੈਂ ਪਨਾਹ ਲੈਂਦਾ ਹਾਂ, ਮੇਰੀ ਢਾਲ ਅਤੇ ਮੇਰੀ ਮੁਕਤੀ ਦਾ ਸਿੰਗ ਹੈ। ਉਹ ਮੇਰਾ ਗੜ੍ਹ, ਮੇਰੀ ਪਨਾਹ ਅਤੇ ਮੇਰਾ ਮੁਕਤੀਦਾਤਾ ਹੈ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈ।
Compare
Explore 2 ਸ਼ਮੂਏਲ 22:3
2
2 ਸ਼ਮੂਏਲ 22:31
“ਜਿੱਥੋਂ ਤੱਕ ਪਰਮੇਸ਼ਵਰ ਦੀ ਗੱਲ ਹੈ, ਉਸਦਾ ਰਸਤਾ ਸੰਪੂਰਨ ਹੈ, ਯਾਹਵੇਹ ਦਾ ਬਚਨ ਤਾਇਆ ਹੋਇਆ ਹੈ, ਉਹ ਉਨ੍ਹਾਂ ਸਾਰਿਆਂ ਦੀ ਰੱਖਿਆ ਕਰਦਾ ਹੈ ਜੋ ਉਸ ਵਿੱਚ ਪਨਾਹ ਲੈਂਦੇ ਹਨ।
Explore 2 ਸ਼ਮੂਏਲ 22:31
3
2 ਸ਼ਮੂਏਲ 22:2
ਉਸਨੇ ਕਿਹਾ: “ਯਾਹਵੇਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ
Explore 2 ਸ਼ਮੂਏਲ 22:2
4
2 ਸ਼ਮੂਏਲ 22:33
ਇਹ ਪਰਮੇਸ਼ਵਰ ਹੈ ਜੋ ਮੈਨੂੰ ਮਜ਼ਬੂਤ ਕਰਦਾ ਹੈ ਅਤੇ ਉਹ ਮੇਰੇ ਰਾਹਾਂ ਨੂੰ ਸੁਰੱਖਿਅਤ ਰੱਖਦਾ ਹੈ।
Explore 2 ਸ਼ਮੂਏਲ 22:33
5
2 ਸ਼ਮੂਏਲ 22:29
ਹੇ ਯਾਹਵੇਹ, ਤੂੰ ਮੇਰਾ ਦੀਵਾ ਹੈ; ਯਾਹਵੇਹ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲਦਾ ਹੈ।
Explore 2 ਸ਼ਮੂਏਲ 22:29