1
2 ਸ਼ਮੂਏਲ 3:1
ਪੰਜਾਬੀ ਮੌਜੂਦਾ ਤਰਜਮਾ
PCB
ਸ਼ਾਊਲ ਦੇ ਘਰਾਣੇ ਅਤੇ ਦਾਵੀਦ ਦੇ ਘਰਾਣੇ ਵਿਚਕਾਰ ਲੰਮਾ ਸਮਾਂ ਲੜਾਈ ਚੱਲਦੀ ਰਹੀ। ਦਾਵੀਦ ਹੌਲੀ-ਹੌਲੀ ਮਜ਼ਬੂਤ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੀ ਹੁੰਦਾ ਗਿਆ।
Compare
Explore 2 ਸ਼ਮੂਏਲ 3:1
2
2 ਸ਼ਮੂਏਲ 3:18
ਹੁਣ ਇਹ ਕਰੋ! ਕਿਉਂਕਿ ਯਾਹਵੇਹ ਨੇ ਦਾਵੀਦ ਨਾਲ ਵਾਅਦਾ ਕੀਤਾ ਸੀ, ‘ਮੈਂ ਆਪਣੇ ਸੇਵਕ ਦਾਵੀਦ ਦੀ ਮਦਦ ਨਾਲ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਨ੍ਹਾਂ ਦੇ ਸਾਰੇ ਦੁਸ਼ਮਣਾਂ ਦੇ ਹੱਥੋਂ ਛੁਡਾਵਾਂਗਾ।’ ”
Explore 2 ਸ਼ਮੂਏਲ 3:18