1
2 ਸ਼ਮੂਏਲ 5:4
ਪੰਜਾਬੀ ਮੌਜੂਦਾ ਤਰਜਮਾ
PCB
ਦਾਵੀਦ ਤੀਹ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਚਾਲੀ ਸਾਲ ਰਾਜ ਕੀਤਾ।
Compare
Explore 2 ਸ਼ਮੂਏਲ 5:4
2
2 ਸ਼ਮੂਏਲ 5:19
ਇਸ ਲਈ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ, “ਕੀ ਮੈਂ ਜਾ ਕੇ ਫ਼ਲਿਸਤੀਆਂ ਉੱਤੇ ਹਮਲਾ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਂਗਾ?” ਯਾਹਵੇਹ ਨੇ ਉਸਨੂੰ ਉੱਤਰ ਦਿੱਤਾ, “ਜਾ, ਮੈਂ ਜ਼ਰੂਰ ਫ਼ਲਿਸਤੀਆਂ ਨੂੰ ਤੇਰੇ ਹੱਥਾਂ ਵਿੱਚ ਦੇ ਦਿਆਂਗਾ।”
Explore 2 ਸ਼ਮੂਏਲ 5:19