1
2 ਸ਼ਮੂਏਲ 7:22
ਪੰਜਾਬੀ ਮੌਜੂਦਾ ਤਰਜਮਾ
PCB
“ਹੇ ਯਾਹਵੇਹ ਪਰਮੇਸ਼ਵਰ ਤੂੰ ਕਿੰਨਾ ਮਹਾਨ ਹੈ! ਤੇਰੇ ਵਰਗਾ ਕੋਈ ਨਹੀਂ ਅਤੇ ਤੁਹਾਡੇ ਤੋਂ ਬਿਨਾਂ ਕੋਈ ਵੀ ਹੋਰ ਪਰਮੇਸ਼ਵਰ ਨਹੀਂ, ਜਿਵੇਂ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ।
Compare
Explore 2 ਸ਼ਮੂਏਲ 7:22
2
2 ਸ਼ਮੂਏਲ 7:13
ਉਹ ਹੀ ਹੈ ਜੋ ਮੇਰੇ ਨਾਮ ਲਈ ਇੱਕ ਭਵਨ ਬਣਾਵੇਗਾ, ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦਾ ਲਈ ਸਥਾਪਿਤ ਕਰਾਂਗਾ।
Explore 2 ਸ਼ਮੂਏਲ 7:13