1
2 ਥੱਸਲੁਨੀਕੀਆਂ 3:3
ਪੰਜਾਬੀ ਮੌਜੂਦਾ ਤਰਜਮਾ
PCB
ਪਰ ਪ੍ਰਭੂ ਵਫ਼ਾਦਾਰ ਹੈ, ਅਤੇ ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਸ਼ੈਤਾਨ ਤੋਂ ਬਚਾਵੇਗਾ।
Compare
Explore 2 ਥੱਸਲੁਨੀਕੀਆਂ 3:3
2
2 ਥੱਸਲੁਨੀਕੀਆਂ 3:5
ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ਵਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਅਗਵਾਈ ਕਰੇ।
Explore 2 ਥੱਸਲੁਨੀਕੀਆਂ 3:5
3
2 ਥੱਸਲੁਨੀਕੀਆਂ 3:6
ਹੇ ਭਰਾਵੋ ਅਤੇ ਭੈਣੋ, ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਅਸੀਂ ਤੁਹਾਨੂੰ ਹੁਕਮ ਦਿੰਦੇ ਹਾਂ ਕਿ ਹਰ ਇੱਕ ਵਿਸ਼ਵਾਸੀ ਤੋਂ ਦੂਰ ਰਹੋ ਜੋ ਆਲਸੀ ਅਤੇ ਵਿਘਨ ਪਾਉਣ ਵਾਲਾ ਹੈ ਅਤੇ ਸਾਡੇ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ।
Explore 2 ਥੱਸਲੁਨੀਕੀਆਂ 3:6
4
2 ਥੱਸਲੁਨੀਕੀਆਂ 3:2
ਅਤੇ ਪ੍ਰਾਰਥਨਾ ਕਰੋ ਕਿ ਅਸੀਂ ਦੁਸ਼ਟ ਅਤੇ ਬੁਰੇ ਲੋਕਾਂ ਤੋਂ ਬਚੇ ਰਹੀਏ, ਕਿਉਂਕਿ ਹਰ ਕਿਸੇ ਕੋਲ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਨਹੀਂ ਹੁੰਦਾ।
Explore 2 ਥੱਸਲੁਨੀਕੀਆਂ 3:2