1
2 ਤਿਮੋਥਿਉਸ 1:7
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ।
Compare
Explore 2 ਤਿਮੋਥਿਉਸ 1:7
2
2 ਤਿਮੋਥਿਉਸ 1:9
ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸ ਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ।
Explore 2 ਤਿਮੋਥਿਉਸ 1:9
3
2 ਤਿਮੋਥਿਉਸ 1:6
ਇਸ ਕਾਰਨ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਵਰ ਦੇ ਉਸ ਵਰਦਾਨ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲਿਆ ਸੀ ਉਸ ਵਰਦਾਨ ਨੂੰ ਚਮਕਾ।
Explore 2 ਤਿਮੋਥਿਉਸ 1:6
4
2 ਤਿਮੋਥਿਉਸ 1:8
ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
Explore 2 ਤਿਮੋਥਿਉਸ 1:8
5
2 ਤਿਮੋਥਿਉਸ 1:12
ਇਹੀ ਕਾਰਨ ਹੈ ਕਿ ਮੈਂ ਜਿਵੇਂ ਦੁੱਖ ਝੱਲਦਾ ਹਾਂ। ਫਿਰ ਵੀ ਇਹ ਸ਼ਰਮਿੰਦਾ ਹੋਣ ਦਾ ਕਾਰਨ ਨਹੀਂ ਹੈ, ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਉਸ ਦਿਨ ਦੀ ਰੱਖਿਆ ਕਰ ਸਕਦਾ ਹੈ ਜੋ ਮੈਂ ਉਸ ਨੂੰ ਸੌਂਪਿਆ ਹੈ।
Explore 2 ਤਿਮੋਥਿਉਸ 1:12