ਇੱਕ ਦਿਨ ਜਦੋਂ ਉਹ ਪ੍ਰਭੂ ਦੀ ਬੰਦਗੀ ਵਰਤ ਰੱਖ ਕਰ ਰਹੇ ਸਨ, ਤਾਂ ਪਵਿੱਤਰ ਆਤਮਾ ਨੇ ਕਿਹਾ, “ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਵੱਖਰਾ ਕਰੋ ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।” ਇਸ ਲਈ ਜਦੋਂ ਉਨ੍ਹਾਂ ਨੇ ਵਰਤ ਰੱਖਿਆ ਅਤੇ ਪ੍ਰਾਰਥਨਾ ਕੀਤੀ, ਤਾਂ ਫਿਰ ਬਰਨਬਾਸ ਅਤੇ ਸੌਲੁਸ ਨੇ ਆਪਣੇ ਹੱਥ ਉਨ੍ਹਾਂ ਤੇ ਰੱਖੇ ਅਤੇ ਉਨ੍ਹਾਂ ਨੂੰ ਭੇਜ ਦਿੱਤਾ।