1
ਰਸੂਲਾਂ 19:6
ਪੰਜਾਬੀ ਮੌਜੂਦਾ ਤਰਜਮਾ
PCB
ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ, ਉਨ੍ਹਾਂ ਉੱਤੇ ਪਵਿੱਤਰ ਆਤਮਾ ਉਤਰਿਆ, ਅਤੇ ਉਹ ਵੱਖੋ-ਵੱਖਰੀਆਂ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
Compare
Explore ਰਸੂਲਾਂ 19:6
2
ਰਸੂਲਾਂ 19:11-12
ਪਰਮੇਸ਼ਵਰ ਨੇ ਪੌਲੁਸ ਦੁਆਰਾ ਅਨੋਖੇ ਚਮਤਕਾਰ ਕੀਤੇ, ਐਥੋਂ ਤੱਕ ਜੋ ਰੁਮਾਲ ਅਤੇ ਪਰਨਾਂ ਉਹ ਦੇ ਸਰੀਰ ਨਾਲ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ, ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਨ੍ਹਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
Explore ਰਸੂਲਾਂ 19:11-12
3
ਰਸੂਲਾਂ 19:15
ਇੱਕ ਦਿਨ ਦੁਸ਼ਟ ਆਤਮਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਯਿਸ਼ੂ ਨੂੰ ਮੈਂ ਜਾਣਦੀ ਹਾਂ, ਅਤੇ ਮੈਂ ਪੌਲੁਸ ਨੂੰ ਵੀ ਜਾਣਦੀ ਹਾਂ, ਪਰ ਤੁਸੀਂ ਕੌਣ ਹੋ?”
Explore ਰਸੂਲਾਂ 19:15
Home
Bible
Plans
Videos