1
ਰਸੂਲਾਂ 20:35
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਜੋ ਕੁਝ ਵੀ ਕੀਤਾ, ਉਸ ਵਿੱਚ ਮੈਂ ਤੁਹਾਨੂੰ ਦਿਖਾਇਆ ਕਿ ਇਸ ਤਰ੍ਹਾਂ ਦੀ ਮਿਹਨਤ ਨਾਲ ਸਾਨੂੰ ਕਮਜ਼ੋਰਾਂ ਦੀ ਮਦਦ ਕਰਨੀ ਚਾਹੀਦੀ ਹੈ, ਪ੍ਰਭੂ ਯਿਸ਼ੂ ਨੇ ਖੁਦ ਜੋ ਸ਼ਬਦ ਕਹੇ ਸਨ, ਉਨ੍ਹਾਂ ਨੂੰ ਯਾਦ ਕਰਦੇ ਹੋਏ: “ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।”
Compare
Explore ਰਸੂਲਾਂ 20:35
2
ਰਸੂਲਾਂ 20:24
ਫਿਰ ਵੀ, ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ਵਰ ਦੀ ਕਿਰਪਾ ਦੀ ਖੁਸ਼ਖ਼ਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸ਼ੂ ਤੋਂ ਪਾਈ ਸੀ।
Explore ਰਸੂਲਾਂ 20:24
3
ਰਸੂਲਾਂ 20:28
ਆਪਣੇ ਆਪ ਤੇ ਨਜ਼ਰ ਰੱਖੋ ਅਤੇ ਨਾਲੇ ਸਾਰੇ ਝੁੰਡ ਤੇ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ। ਜੋ ਪਰਮੇਸ਼ਵਰ ਦੀ ਕਲੀਸਿਆ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
Explore ਰਸੂਲਾਂ 20:28
4
ਰਸੂਲਾਂ 20:32
“ਹੁਣ ਮੈਂ ਤੁਹਾਨੂੰ ਪਰਮੇਸ਼ਵਰ ਅਤੇ ਉਸ ਦੀ ਕਿਰਪਾ ਦੇ ਬਚਨ ਪ੍ਰਤੀ ਬਚਨਬੱਧ ਕਰਦਾ ਹਾਂ,” ਜੋ ਤੁਹਾਨੂੰ ਉਸਾਰ ਸਕਦਾ ਹੈ ਅਤੇ ਤੁਹਾਨੂੰ ਉਨ੍ਹਾਂ ਸਾਰੇ ਲੋਕਾਂ ਵਿੱਚ ਵਿਰਾਸਤ ਦੇ ਸਕਦਾ ਹੈ ਜੋ ਪਵਿੱਤਰ ਹਨ।
Explore ਰਸੂਲਾਂ 20:32
Home
Bible
Plans
Videos