1
ਰਸੂਲਾਂ 4:12
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਸਾਰੇ ਸੰਸਾਰ ਦੇ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।”
Compare
Explore ਰਸੂਲਾਂ 4:12
2
ਰਸੂਲਾਂ 4:31
ਜਦੋਂ ਉਹ ਪ੍ਰਾਰਥਨਾ ਕਰ ਹਟੇ, ਤਾਂ ਉਹ ਜਗ੍ਹਾ ਹਿੱਲ ਗਈ ਸੀ ਜਿੱਥੇ ਉਹ ਇਕੱਠੇ ਹੋਏ ਸਨ। ਅਤੇ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ਵਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।
Explore ਰਸੂਲਾਂ 4:31
3
ਰਸੂਲਾਂ 4:29
ਹੁਣ, “ਹੇ ਪ੍ਰਭੂ, ਉਨ੍ਹਾਂ ਦੀਆਂ ਧਮਕੀਆਂ ਤੇ ਵਿਚਾਰ ਕਰੋ ਅਤੇ ਆਪਣੇ ਸੇਵਕਾਂ ਨੂੰ ਬੜੀ ਦਲੇਰੀ ਨਾਲ ਤੁਹਾਡਾ ਬਚਨ ਬੋਲਣ ਦੇ ਯੋਗ ਬਣਾਓ।
Explore ਰਸੂਲਾਂ 4:29
4
ਰਸੂਲਾਂ 4:11
ਯਿਸ਼ੂ, “ ‘ਉਹ ਪੱਥਰ ਹੈ ਜਿਸ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ।’
Explore ਰਸੂਲਾਂ 4:11
5
ਰਸੂਲਾਂ 4:13
ਜਦੋਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਦੀ ਹਿੰਮਤ ਵੇਖੀ ਅਤੇ ਮਹਿਸੂਸ ਕੀਤਾ ਕਿ ਉਹ ਅਨਪੜ, ਸਧਾਰਨ ਆਦਮੀ ਸਨ, ਤਾਂ ਉਹ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਪਛਾਣਿਆ ਕਿ ਇਹ ਆਦਮੀ ਯਿਸ਼ੂ ਦੇ ਨਾਲ ਸਨ।
Explore ਰਸੂਲਾਂ 4:13
6
ਰਸੂਲਾਂ 4:32
ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸੀ। ਕਿਸੇ ਨੇ ਵੀ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਜਾਇਦਾਦ ਆਪਣੀ ਸੀ, ਪਰ ਉਨ੍ਹਾਂ ਨੇ ਆਪਣਾ ਸਭ ਕੁਝ ਸਾਂਝਾ ਕੀਤਾ।
Explore ਰਸੂਲਾਂ 4:32
Home
Bible
Plans
Videos