1
ਰਸੂਲਾਂ 7:59-60
ਪੰਜਾਬੀ ਮੌਜੂਦਾ ਤਰਜਮਾ
PCB
ਜਦੋਂ ਉਹ ਉਸ ਨੂੰ ਪੱਥਰ ਮਾਰ ਰਹੇ ਸਨ, ਸਟੀਫਨ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸ਼ੂ, ਮੇਰੀ ਆਤਮਾ ਨੂੰ ਆਪਣੇ ਕੋਲ ਲੈ ਲਵੋ।” ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ, “ਹੇ ਪ੍ਰਭੂ, ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ।” ਅਤੇ ਇਹ ਕਹਿ ਕੇ, ਉਹ ਮਰ ਗਿਆ।
Compare
Explore ਰਸੂਲਾਂ 7:59-60
2
ਰਸੂਲਾਂ 7:49
“ ‘ਸਵਰਗ ਮੇਰਾ ਸਿੰਘਾਸਣ ਹੈ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ। ਅਤੇ ਜਾਂ ਮੇਰਾ ਆਰਾਮ ਕਰਨ ਦਾ ਸਥਾਨ ਕਿੱਥੇ ਹੋਵੇਗਾ?
Explore ਰਸੂਲਾਂ 7:49
3
ਰਸੂਲਾਂ 7:57-58
ਪਰ ਉਨ੍ਹਾਂ ਨੇ ਉੱਚੀ ਆਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ, ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ। ਇਸ ਦੌਰਾਨ, ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Explore ਰਸੂਲਾਂ 7:57-58
Home
Bible
Plans
Videos