1
ਆਮੋਸ 7:14-15
ਪੰਜਾਬੀ ਮੌਜੂਦਾ ਤਰਜਮਾ
PCB
ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਮੈਂ ਨਾ ਤਾਂ ਨਬੀ ਸੀ ਅਤੇ ਨਾ ਹੀ ਕਿਸੇ ਨਬੀ ਦਾ ਪੁੱਤਰ, ਸਗੋਂ ਮੈਂ ਇੱਕ ਆਜੜੀ ਸੀ ਅਤੇ ਮੈਂ ਗੁੱਲਰ ਦੇ ਰੁੱਖਾਂ ਦੀ ਵੀ ਦੇਖਭਾਲ ਕਰਨ ਵਾਲਾ ਸੀ। ਪਰ ਯਾਹਵੇਹ ਨੇ ਮੈਨੂੰ ਇੱਜੜ ਦੀ ਦੇਖਭਾਲ ਕਰਨ ਤੋਂ ਹਟਾ ਕੇ ਅਤੇ ਮੈਨੂੰ ਕਿਹਾ, ‘ਜਾ, ਮੇਰੀ ਪਰਜਾ ਇਸਰਾਏਲ ਨੂੰ ਅਗੰਮਵਾਕ ਕਰ।’
Compare
Explore ਆਮੋਸ 7:14-15
2
ਆਮੋਸ 7:8
ਅਤੇ ਯਾਹਵੇਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈ?” ਮੈਂ ਜਵਾਬ ਦਿੱਤਾ, “ਇੱਕ ਸਾਹਲ ਦੇਖਦਾ ਹਾਂ।” ਫਿਰ ਯਾਹਵੇਹ ਨੇ ਆਖਿਆ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।
Explore ਆਮੋਸ 7:8
Home
Bible
Plans
Videos