1
ਆਮੋਸ 8:11
ਪੰਜਾਬੀ ਮੌਜੂਦਾ ਤਰਜਮਾ
PCB
ਪ੍ਰਭੂ ਯਾਹਵੇਹ ਦਾ ਵਾਕ ਹੈ, “ਉਹ ਦਿਨ ਆ ਰਹੇ ਹਨ,” “ਜਦੋਂ ਮੈਂ ਦੇਸ਼ ਵਿੱਚ ਕਾਲ ਭੇਜਾਂਗਾ ਭੋਜਨ ਦਾ ਕਾਲ ਜਾਂ ਪਾਣੀ ਦੀ ਪਿਆਸ ਦਾ ਨਹੀਂ, ਪਰ ਯਾਹਵੇਹ ਦੇ ਬਚਨ ਸੁਣਨ ਦਾ ਕਾਲ ਹੋਵੇਗਾ।
Compare
Explore ਆਮੋਸ 8:11
2
ਆਮੋਸ 8:12
ਲੋਕ ਸਮੁੰਦਰ ਤੋਂ ਸਮੁੰਦਰ ਤੀਕ ਅਤੇ ਉੱਤਰ ਤੋਂ ਪੂਰਬ ਤੱਕ ਭਟਕਦੇ ਫਿਰਨਗੇ, ਯਾਹਵੇਹ ਦੇ ਬਚਨ ਨੂੰ ਭਾਲਣਗੇ, ਪਰ ਉਹ ਨਹੀਂ ਲੱਭੇਗਾ।
Explore ਆਮੋਸ 8:12
Home
Bible
Plans
Videos