1
ਕੁਲੁੱਸੀਆਂ 2:6-7
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ, ਜਿਸ ਤਰ੍ਹਾਂ ਤੁਸੀਂ ਮਸੀਹ ਯਿਸ਼ੂ ਨੂੰ ਪ੍ਰਭੂ ਦੇ ਤੌਰ ਤੇ ਪ੍ਰਾਪਤ ਕੀਤਾ, ਉਸੇ ਤਰ੍ਹਾਂ ਆਪਣੀ ਜ਼ਿੰਦਗੀ ਉਸ ਵਿੱਚ ਜੀਉਂਦੇ ਰਹੋ, ਜੜ੍ਹੋਂ ਬਣੀ ਹੋਈ ਹੈ ਅਤੇ ਉਸ ਵਿੱਚ ਸਥਿਰ ਹੋਈ, ਨਿਹਚਾ ਵਿੱਚ ਮਜ਼ਬੂਤ ਹੋਈ ਜਿਵੇਂ ਤੁਹਾਨੂੰ ਸਿਖਾਇਆ ਗਿਆ ਹੈ, ਅਤੇ ਧੰਨਵਾਦ ਨਾਲ ਭਰਪੂਰ ਹੋ।
Compare
Explore ਕੁਲੁੱਸੀਆਂ 2:6-7
2
ਕੁਲੁੱਸੀਆਂ 2:8
ਇਸ ਨੂੰ ਵੇਖੋ ਕਿ ਕੋਈ ਵੀ ਤੁਹਾਨੂੰ ਖੋਖਲੇ ਅਤੇ ਧੋਖੇਬਾਜ਼ ਸਿੱਖਿਆ ਰਾਹੀਂ ਗ਼ੁਲਾਮ ਨਹੀਂ ਬਣਾਉਂਦਾ, ਜੋ ਮਨੁੱਖੀ ਪਰੰਪਰਾ ਅਤੇ ਮਸੀਹ ਦੀ ਬਜਾਏ ਇਸ ਸੰਸਾਰ ਦੇ ਮੂਲ ਅਧਿਆਤਮਿਕ ਸ਼ਕਤੀਆਂ ਤੇ ਨਿਰਭਰ ਕਰਦਾ ਹੈ।
Explore ਕੁਲੁੱਸੀਆਂ 2:8
3
ਕੁਲੁੱਸੀਆਂ 2:13-14
ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ, ਸਾਡੇ ਕਾਨੂੰਨੀ ਫਰਜਾਂ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਨੇ ਇਸ ਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ।
Explore ਕੁਲੁੱਸੀਆਂ 2:13-14
4
ਕੁਲੁੱਸੀਆਂ 2:9-10
ਕਿਉਂਕਿ ਮਸੀਹ ਵਿੱਚ ਪਰਮੇਸ਼ਵਰ ਦੀ ਸਾਰੀ ਪੂਰਨਤਾ ਉਹਨਾਂ ਦੇ ਸਰੀਰ ਵਿੱਚ ਵੱਸਦੀ ਹੈ। ਅਤੇ ਮਸੀਹ ਵਿੱਚ ਤੁਹਾਨੂੰ ਪੂਰਨਤਾ ਦਿੱਤੀ ਗਈ ਹੈ। ਉਹ ਹਰ ਸ਼ਕਤੀ ਅਤੇ ਅਧਿਕਾਰ ਦਾ ਸਿਰ ਹੈ।
Explore ਕੁਲੁੱਸੀਆਂ 2:9-10
5
ਕੁਲੁੱਸੀਆਂ 2:16-17
ਇਸ ਲਈ ਕਿਸੇ ਨੂੰ ਤੁਹਾਡੇ ਦੁਆਰਾ ਖਾਣ-ਪੀਣ, ਜਾਂ ਕਿਸੇ ਧਾਰਮਿਕ ਤਿਉਹਾਰ, ਨਵੇਂ ਚੰਦਰਮਾ ਦੇ ਜਸ਼ਨ ਜਾਂ ਸਬਤ ਦੇ ਦਿਨ ਦੇ ਅਧਾਰ ਤੇ ਤੁਹਾਡਾ ਨਿਆਂ ਨਾ ਕਰਨ ਦਿਓ। ਇਹ ਆਉਣ ਵਾਲੀਆਂ ਚੀਜ਼ਾਂ ਦਾ ਪਰਛਾਵਾਂ ਹਨ; ਹਕੀਕਤ, ਪਰ, ਮਸੀਹ ਵਿੱਚ ਪਾਇਆ ਗਿਆ ਹੈ।
Explore ਕੁਲੁੱਸੀਆਂ 2:16-17