1
ਦਾਨੀਏਲ 1:8
ਪੰਜਾਬੀ ਮੌਜੂਦਾ ਤਰਜਮਾ
PCB
ਪਰ ਦਾਨੀਏਲ ਨੇ ਸ਼ਾਹੀ ਭੋਜਨ ਅਤੇ ਦਾਖਰਸ ਨਾਲ ਆਪਣੇ ਆਪ ਨੂੰ ਅਸ਼ੁੱਧ ਨਾ ਕਰਨ ਦਾ ਫ਼ੈਸਲਾ ਕੀਤਾ ਅਤੇ ਉਸਨੇ ਮੁੱਖ ਅਧਿਕਾਰੀ ਨੂੰ ਇਸ ਤਰ੍ਹਾਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨ ਦੀ ਆਗਿਆ ਮੰਗੀ।
Compare
Explore ਦਾਨੀਏਲ 1:8
2
ਦਾਨੀਏਲ 1:17
ਇਹਨਾਂ ਚਾਰ ਨੌਜਵਾਨਾਂ ਨੂੰ ਪਰਮੇਸ਼ਵਰ ਨੇ ਹਰ ਕਿਸਮ ਦੇ ਸਾਹਿਤ ਅਤੇ ਵਿਦਿਆ ਦਾ ਗਿਆਨ ਅਤੇ ਸਮਝ ਪ੍ਰਦਾਨ ਕੀਤੀ। ਅਤੇ ਦਾਨੀਏਲ ਹਰ ਕਿਸਮ ਦੇ ਦਰਸ਼ਣਾਂ ਅਤੇ ਸੁਪਨਿਆਂ ਨੂੰ ਸਮਝ ਸਕਦਾ ਸੀ।
Explore ਦਾਨੀਏਲ 1:17
3
ਦਾਨੀਏਲ 1:9
ਹੁਣ ਪਰਮੇਸ਼ਵਰ ਨੇ ਅਧਿਕਾਰੀ ਨੂੰ ਦਾਨੀਏਲ ਉੱਤੇ ਮਿਹਰਬਾਨੀ ਅਤੇ ਤਰਸ ਕਰਨ ਲਈ ਕਿਹਾ ਸੀ
Explore ਦਾਨੀਏਲ 1:9
4
ਦਾਨੀਏਲ 1:20
ਬਾਦਸ਼ਾਹ ਨੇ ਉਹਨਾਂ ਨੂੰ ਜਿਸ ਵੀ ਬੁੱਧੀ ਅਤੇ ਸਮਝ ਦੇ ਮਾਮਲੇ ਵਿੱਚ ਸਵਾਲ ਕੀਤਾ, ਉਸ ਨੇ ਉਹਨਾਂ ਨੂੰ ਆਪਣੇ ਰਾਜ ਦੇ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਦਸ ਗੁਣਾ ਵਧੀਆ ਪਾਇਆ।
Explore ਦਾਨੀਏਲ 1:20
Home
Bible
Plans
Videos