1
ਦਾਨੀਏਲ 7:14
ਪੰਜਾਬੀ ਮੌਜੂਦਾ ਤਰਜਮਾ
PCB
ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
Compare
Explore ਦਾਨੀਏਲ 7:14
2
ਦਾਨੀਏਲ 7:13
“ਰਾਤ ਨੂੰ ਆਪਣੇ ਦਰਸ਼ਣ ਵਿੱਚ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਮਨੁੱਖ ਦੇ ਪੁੱਤਰ ਵਰਗਾ ਸੀ, ਜੋ ਅਕਾਸ਼ ਦੇ ਬੱਦਲਾਂ ਨਾਲ ਆ ਰਿਹਾ ਸੀ। ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
Explore ਦਾਨੀਏਲ 7:13
3
ਦਾਨੀਏਲ 7:27
ਫਿਰ ਸਵਰਗ ਦੇ ਹੇਠਾਂ ਸਾਰੇ ਰਾਜਾਂ ਦੀ ਪ੍ਰਭੂਤਾ, ਸ਼ਕਤੀ ਅਤੇ ਮਹਾਨਤਾ ਸਰਬ ਉੱਚ ਦੇ ਪਵਿੱਤਰ ਲੋਕਾਂ ਨੂੰ ਸੌਂਪ ਦਿੱਤੀ ਜਾਵੇਗੀ। ਉਸਦਾ ਰਾਜ ਇੱਕ ਸਦੀਵੀ ਰਾਜ ਹੋਵੇਗਾ, ਅਤੇ ਸਾਰੇ ਸ਼ਾਸਕ ਉਸਦੀ ਉਪਾਸਨਾ ਕਰਨਗੇ ਅਤੇ ਉਸਦੀ ਪਾਲਣਾ ਕਰਨਗੇ।’
Explore ਦਾਨੀਏਲ 7:27
4
ਦਾਨੀਏਲ 7:18
ਪਰ ਅੱਤ ਮਹਾਨ ਦੇ ਪਵਿੱਤਰ ਲੋਕ ਰਾਜ ਪ੍ਰਾਪਤ ਕਰਨਗੇ ਅਤੇ ਇਸ ਨੂੰ ਸਦਾ ਲਈ ਪ੍ਰਾਪਤ ਕਰਨਗੇ ਹਾਂ, ਸਦਾ ਅਤੇ ਸਦਾ ਲਈ।’
Explore ਦਾਨੀਏਲ 7:18
Home
Bible
Plans
Videos