ਹੇ ਇਸਰਾਏਲ, ਹੁਣ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਤੋਂ ਕੀ ਮੰਗਦਾ ਹੈ ਪਰ ਸਿਰਫ ਇਹ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਤੋਂ ਡਰੋ, ਉਸਦੇ ਹੁਕਮਾਂ ਅਨੁਸਾਰ ਚੱਲੋ, ਉਸ ਨੂੰ ਪਿਆਰ ਕਰੋ, ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਯਾਹਵੇਹ ਆਪਣੇ ਪਰਮੇਸ਼ਵਰ ਦੀ ਉਪਾਸਨਾ ਕਰੋ, ਅਤੇ ਯਾਹਵੇਹ ਦੇ ਹੁਕਮਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਨਾ ਜੋ ਮੈਂ ਅੱਜ ਤੁਹਾਨੂੰ ਤੁਹਾਡੇ ਭਲੇ ਲਈ ਦਿੰਦਾ ਹਾਂ?