1
ਬਿਵਸਥਾ 15:10
ਪੰਜਾਬੀ ਮੌਜੂਦਾ ਤਰਜਮਾ
PCB
ਉਹਨਾਂ ਨੂੰ ਖੁੱਲ੍ਹੇ ਦਿਲ ਨਾਲ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਦਿਲ ਨੂੰ ਬੁਰਾ ਨਾ ਲੱਗੇ ਤਾਂ ਇਸ ਕਰਕੇ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਸਾਰੇ ਕੰਮ ਵਿੱਚ ਅਤੇ ਹਰ ਕੰਮ ਵਿੱਚ ਬਰਕਤ ਦੇਵੇਗਾ ਜਿਸ ਵਿੱਚ ਤੁਸੀਂ ਆਪਣਾ ਹੱਥ ਰੱਖਦੇ ਹੋ।
Compare
Explore ਬਿਵਸਥਾ 15:10
2
ਬਿਵਸਥਾ 15:11
ਦੇਸ਼ ਵਿੱਚ ਹਮੇਸ਼ਾ ਗਰੀਬ ਲੋਕ ਰਹਿਣਗੇ, ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਸੰਗੀ ਇਸਰਾਏਲੀਆਂ ਲਈ ਜਿਹੜੇ ਤੁਹਾਡੇ ਦੇਸ਼ ਵਿੱਚ ਗਰੀਬ ਅਤੇ ਲੋੜਵੰਦ ਹਨ, ਉਹਨਾਂ ਲਈ ਖੁੱਲ੍ਹੇ-ਡੁੱਲ੍ਹੇ ਰਹੋ।
Explore ਬਿਵਸਥਾ 15:11
3
ਬਿਵਸਥਾ 15:6
ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ ਜਿਵੇਂ ਉਸਨੇ ਵਾਅਦਾ ਕੀਤਾ ਹੈ ਅਤੇ ਤੁਸੀਂ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਵੋਗੇ ਪਰ ਕਿਸੇ ਤੋਂ ਕਰਜ਼ ਨਹੀਂ ਲਓਗੇ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਗੇ, ਪਰ ਕੋਈ ਵੀ ਤੁਹਾਡੇ ਉੱਤੇ ਰਾਜ ਨਹੀਂ ਕਰੇਗਾ।
Explore ਬਿਵਸਥਾ 15:6