1
ਬਿਵਸਥਾ 17:19
ਪੰਜਾਬੀ ਮੌਜੂਦਾ ਤਰਜਮਾ
PCB
ਇਹ ਉਸ ਦੇ ਕੋਲ ਰਹੇ ਅਤੇ ਆਪਣੀ ਪੂਰੀ ਜਿੰਦਗੀ ਉਸ ਨੂੰ ਪੜ੍ਹੇ, ਤਾਂ ਜੋ ਉਹ ਯਾਹਵੇਹ ਆਪਣੇ ਪਰਮੇਸ਼ਵਰ ਦਾ ਆਦਰ ਕਰਨਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਅਤੇ ਇਨ੍ਹਾਂ ਹੁਕਮਾਂ ਦੀ ਧਿਆਨ ਨਾਲ ਪਾਲਣਾ ਕਰੇ ਅਤੇ ਬਿਧੀਆਂ ਨੂੰ ਪੂਰਾ ਕਰੇ।
Compare
Explore ਬਿਵਸਥਾ 17:19
2
ਬਿਵਸਥਾ 17:17
ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਨਹੀਂ ਤਾਂ ਉਹ ਦਾ ਮਨ ਕੁਰਾਹੇ ਪੈ ਜਾਵੇਗਾ। ਨਾ ਉਹ ਆਪਣੇ ਲਈ ਬਹੁਤ ਸੋਨਾ ਚਾਂਦੀ ਵਧਾਵੇ।
Explore ਬਿਵਸਥਾ 17:17
3
ਬਿਵਸਥਾ 17:18
ਜਦੋਂ ਉਹ ਆਪਣੇ ਰਾਜ ਦੀ ਗੱਦੀ ਉੱਤੇ ਬੈਠਦਾ ਹੈ, ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ।
Explore ਬਿਵਸਥਾ 17:18