ਤੁਹਾਡੇ ਵਿੱਚੋਂ ਕੋਈ ਅਜਿਹਾ ਨਾ ਲੱਭੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਵਿੱਚ ਬਲੀਦਾਨ ਕਰੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ, ਜਾਂ ਜਾਦੂ ਕਰਦਾ ਹੋਵੇ, ਜਾਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।