1
ਬਿਵਸਥਾ 2:7
ਪੰਜਾਬੀ ਮੌਜੂਦਾ ਤਰਜਮਾ
PCB
ਤੁਹਾਡੇ ਯਾਹਵੇਹ ਪਰਮੇਸ਼ਵਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦਿੱਤੀ ਹੈ ਅਤੇ ਉਸਨੇ ਇਸ ਵਿਸ਼ਾਲ ਉਜਾੜ ਵਿੱਚ ਤੁਹਾਡੀ ਯਾਤਰਾ ਨੂੰ ਦੇਖਿਆ ਹੈ। ਇਨ੍ਹਾਂ ਚਾਲੀ ਸਾਲਾਂ ਤੋਂ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ ਰਿਹਾ ਹੈ, ਅਤੇ ਤੁਹਾਨੂੰ ਕਿਸੇ ਚੀਜ਼ ਦੀ ਕਮੀ ਨਹੀਂ ਹੋਣ ਦਿੱਤੀ।
Compare
Explore ਬਿਵਸਥਾ 2:7