1
ਬਿਵਸਥਾ 24:16
ਪੰਜਾਬੀ ਮੌਜੂਦਾ ਤਰਜਮਾ
PCB
ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦੀ ਥਾਂ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ, ਨਾ ਹੀ ਬੱਚੇ ਆਪਣੇ ਮਾਤਾ-ਪਿਤਾ ਦੇ ਕਾਰਨ ਮਾਰੇ ਜਾਣ। ਹਰ ਇੱਕ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
Compare
Explore ਬਿਵਸਥਾ 24:16
2
ਬਿਵਸਥਾ 24:5
ਜੇ ਕਿਸੇ ਮਨੁੱਖ ਨੇ ਹਾਲ ਹੀ ਵਿੱਚ ਵਿਆਹ ਕੀਤਾ ਹੋਵੇ, ਤਾਂ ਉਸ ਨੂੰ ਯੁੱਧ ਵਿੱਚ ਨਾ ਭੇਜਿਆ ਜਾਵੇ ਅਤੇ ਨਾ ਹੀ ਉਸ ਉੱਤੇ ਕੋਈ ਹੋਰ ਜ਼ਿੰਮੇਵਾਰੀ ਰੱਖੀ ਜਾਵੇ। ਇੱਕ ਸਾਲ ਉਹ ਆਪਣੇ ਘਰ ਵਿੱਚ ਹੀ ਰਹੇ ਅਤੇ ਆਪਣੀ ਵਿਆਹੀ ਪਤਨੀ ਨੂੰ ਖੁਸ਼ ਕਰੇ।
Explore ਬਿਵਸਥਾ 24:5