1
ਬਿਵਸਥਾ 32:4
ਪੰਜਾਬੀ ਮੌਜੂਦਾ ਤਰਜਮਾ
PCB
ਉਹ ਚੱਟਾਨ ਹੈ, ਉਹ ਦੇ ਕੰਮ ਸਿੱਧ ਹਨ, ਅਤੇ ਉਹ ਦੇ ਸਾਰੇ ਮਾਰਗ ਨਿਆਂ ਦੇ ਹਨ। ਇੱਕ ਵਫ਼ਾਦਾਰ ਪਰਮੇਸ਼ਵਰ ਜੋ ਕੋਈ ਗਲਤੀ ਨਹੀਂ ਕਰਦਾ, ਉਹ ਸੱਚਾ ਅਤੇ ਧਰਮੀ ਹੈ।
Compare
Explore ਬਿਵਸਥਾ 32:4
2
ਬਿਵਸਥਾ 32:39
“ਹੁਣ ਵੇਖੋ ਕਿ ਉਹ ਮੈਂ ਹੀ ਹਾਂ! ਮੇਰੇ ਤੋਂ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ। ਮੈਂ ਹੀ ਮਾਰਦਾ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਜ਼ਖਮੀ ਕਰਦਾ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ।
Explore ਬਿਵਸਥਾ 32:39
3
ਬਿਵਸਥਾ 32:3
ਮੈਂ ਯਾਹਵੇਹ ਦੇ ਨਾਮ ਦਾ ਐਲਾਨ ਕਰਾਂਗਾ। ਸਾਡੇ ਪਰਮੇਸ਼ਵਰ ਦੀ ਮਹਾਨਤਾ ਦੀ ਉਸਤਤ ਕਰੋ!
Explore ਬਿਵਸਥਾ 32:3