1
ਅਸਤਰ 5:2
ਪੰਜਾਬੀ ਮੌਜੂਦਾ ਤਰਜਮਾ
PCB
ਜਦੋਂ ਉਸ ਨੇ ਰਾਣੀ ਏਸਤੇਰ ਨੂੰ ਦਰਬਾਰ ਵਿੱਚ ਖੜ੍ਹੀ ਵੇਖਿਆ ਤਾਂ ਉਹ ਉਸ ਤੋਂ ਪ੍ਰਸੰਨ ਹੋਇਆ ਅਤੇ ਸੋਨੇ ਦਾ ਰਾਜਦੰਡ ਜਿਹੜਾ ਉਸਦੇ ਹੱਥ ਵਿੱਚ ਸੀ ਏਸਤੇਰ ਵੱਲ ਵਧਾਇਆ। ਇਸ ਲਈ ਏਸਤੇਰ ਨੇ ਨੇੜੇ ਆ ਕੇ ਰਾਜਦੰਡ ਦੀ ਨੋਕ ਨੂੰ ਛੂਹਿਆ।
2
ਅਸਤਰ 5:3
ਤਦ ਰਾਜੇ ਨੇ ਪੁੱਛਿਆ, “ਰਾਣੀ ਏਸਤੇਰ, ਕੀ ਹੋਇਆ? ਤੇਰੀ ਕੀ ਮੰਗ ਹੈ? ਜੇ ਤੂੰ ਮੇਰੇ ਤੋਂ ਅੱਧਾ ਰਾਜ ਵੀ ਮੰਗੇ, ਤਾਂ ਉਹ ਵੀ ਮੈਂ ਤੁਹਾਨੂੰ ਦੇ ਦੇਵਾਂਗਾ।”