1
ਕੂਚ 37:1-2
ਪੰਜਾਬੀ ਮੌਜੂਦਾ ਤਰਜਮਾ
PCB
ਬਸਲਏਲ ਨੇ ਕਿੱਕਰ ਦੀ ਲੱਕੜ ਦਾ ਸੰਦੂਕ ਬਣਾਇਆ ਜੋ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ। ਉਸ ਨੇ ਉਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸ ਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।
Compare
Explore ਕੂਚ 37:1-2
Home
Bible
Plans
Videos