1
ਹਿਜ਼ਕੀਏਲ 11:19
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ।
Compare
Explore ਹਿਜ਼ਕੀਏਲ 11:19
2
ਹਿਜ਼ਕੀਏਲ 11:20
ਫਿਰ ਉਹ ਮੇਰੇ ਹੁਕਮਾਂ ਦੀ ਪਾਲਣਾ ਕਰਨਗੇ ਅਤੇ ਮੇਰੇ ਕਾਨੂੰਨਾਂ ਦੀ ਪਾਲਣਾ ਕਰਨ ਲਈ ਸਾਵਧਾਨ ਰਹਿਣਗੇ। ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।
Explore ਹਿਜ਼ਕੀਏਲ 11:20
3
ਹਿਜ਼ਕੀਏਲ 11:17
“ਇਸ ਲਈ ਤੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੁਹਾਨੂੰ ਕੌਮਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਤੁਹਾਨੂੰ ਉਹਨਾਂ ਦੇਸ਼ਾਂ ਵਿੱਚੋਂ ਵਾਪਸ ਲਿਆਵਾਂਗਾ ਜਿੱਥੇ ਤੁਸੀਂ ਖਿੱਲਰ ਗਏ ਹੋ, ਅਤੇ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਾਪਸ ਦੇ ਦਿਆਂਗਾ।’
Explore ਹਿਜ਼ਕੀਏਲ 11:17