1
ਹਿਜ਼ਕੀਏਲ 15:8
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”
Compare
Explore ਹਿਜ਼ਕੀਏਲ 15:8
2
ਹਿਜ਼ਕੀਏਲ 15:7
ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
Explore ਹਿਜ਼ਕੀਏਲ 15:7