1
ਹਿਜ਼ਕੀਏਲ 38:23
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਇਸ ਲਈ ਮੈਂ ਆਪਣੀ ਮਹਾਨਤਾ ਅਤੇ ਆਪਣੀ ਪਵਿੱਤਰਤਾ ਨੂੰ ਦਰਸਾਵਾਂਗਾ, ਅਤੇ ਮੈਂ ਆਪਣੇ ਆਪ ਨੂੰ ਬਹੁਤ ਸਾਰੀਆਂ ਕੌਮਾਂ ਦੇ ਸਾਹਮਣੇ ਪ੍ਰਗਟ ਕਰਾਂਗਾ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।’
Compare
Explore ਹਿਜ਼ਕੀਏਲ 38:23
2
ਹਿਜ਼ਕੀਏਲ 38:2-3
“ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ। ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਹਾਂ, ਗੋਗ, ਮੇਸ਼ੇਕ ਅਤੇ ਤੂਬਲ ਦੇ ਪ੍ਰਧਾਨ ਰਾਜਕੁਮਾਰ।
Explore ਹਿਜ਼ਕੀਏਲ 38:2-3
3
ਹਿਜ਼ਕੀਏਲ 38:16
ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।
Explore ਹਿਜ਼ਕੀਏਲ 38:16
Home
Bible
Plans
Videos