1
ਉਤਪਤ 30:22
ਪੰਜਾਬੀ ਮੌਜੂਦਾ ਤਰਜਮਾ
PCB
ਤਦ ਪਰਮੇਸ਼ਵਰ ਨੇ ਰਾਖ਼ੇਲ ਨੂੰ ਚੇਤੇ ਕੀਤਾ। ਉਸਨੇ ਉਸਦੀ ਗੱਲ ਸੁਣੀ ਅਤੇ ਉਸਨੂੰ ਗਰਭ ਧਾਰਨ ਕਰਨ ਦੇ ਯੋਗ ਬਣਾਇਆ।
Compare
Explore ਉਤਪਤ 30:22
2
ਉਤਪਤ 30:24
ਉਸ ਨੇ ਉਸ ਦਾ ਨਾਮ ਯੋਸੇਫ਼ ਰੱਖਿਆ ਅਤੇ ਆਖਿਆ, “ਯਾਹਵੇਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।”
Explore ਉਤਪਤ 30:24
3
ਉਤਪਤ 30:23
ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ਵਰ ਨੇ ਮੇਰੀ ਬੇਇੱਜ਼ਤੀ ਦੂਰ ਕਰ ਦਿੱਤੀ ਹੈ।
Explore ਉਤਪਤ 30:23
Home
Bible
Plans
Videos