1
ਇਬਰਾਨੀਆਂ 3:13
ਪੰਜਾਬੀ ਮੌਜੂਦਾ ਤਰਜਮਾ
PCB
ਪਰ ਰੋਜ਼ਾਨਾ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ, ਜਿੰਨਾ ਚਿਰ ਇਸ ਨੂੰ “ਅੱਜ” ਦਾ ਦਿਨ ਕਿਹਾ ਜਾਂਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਪਾਪ ਦੇ ਧੋਖੇ ਨਾਲ ਕਠੋਰ ਨਾ ਹੋਵੇ।
Compare
Explore ਇਬਰਾਨੀਆਂ 3:13
2
ਇਬਰਾਨੀਆਂ 3:12
ਹੇ ਭਰਾਵੋ ਅਤੇ ਭੈਣੋ, ਇਸ ਵੱਲ ਧਿਆਨ ਦਿਓ ਕਿ ਤੁਹਾਡੇ ਵਿੱਚੋਂ ਕਿਸੇ ਦਾ ਵੀ ਪਾਪੀ, ਜਾਂ ਅਵਿਸ਼ਵਾਸੀ ਦਿਲ ਨਾ ਹੋਵੇ ਤਾਂ ਜੋ ਤੁਸੀਂ ਜਿਉਂਦੇ ਪਰਮੇਸ਼ਵਰ ਤੋਂ ਦੂਰ ਨਾ ਹੋ ਜਾਵੋ।
Explore ਇਬਰਾਨੀਆਂ 3:12
3
ਇਬਰਾਨੀਆਂ 3:14
ਅਸੀਂ ਮਸੀਹ ਵਿੱਚ ਸਾਂਝੀ ਹੋਣ ਲਈ ਆਏ ਹਾਂ, ਜੇ ਸੱਚ-ਮੁੱਚ ਅਸੀਂ ਆਪਣੇ ਅਸਲ ਵਿਸ਼ਵਾਸ ਨੂੰ ਅਖ਼ੀਰ ਤੱਕ ਦ੍ਰਿੜਤਾ ਨਾਲ ਫੜ੍ਹੀ ਰੱਖੀਏ।
Explore ਇਬਰਾਨੀਆਂ 3:14
4
ਇਬਰਾਨੀਆਂ 3:8
ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ
Explore ਇਬਰਾਨੀਆਂ 3:8
5
ਇਬਰਾਨੀਆਂ 3:1
ਇਸ ਲਈ, ਪਵਿੱਤਰ ਭਰਾਵੋ ਅਤੇ ਭੈਣੋ, ਜੋ ਸਵਰਗੀ ਸੱਦੇ ਵਿੱਚ ਹਿੱਸਾ ਲੈਂਦੇ ਹੋ, ਯਿਸ਼ੂ ਵੱਲ ਧਿਆਨ ਕਰੋ, ਜਿਸ ਨੂੰ ਅਸੀਂ ਰਸੂਲ ਅਤੇ ਮਹਾਂ ਜਾਜਕ ਵਜੋਂ ਸਵੀਕਾਰ ਕਰਦੇ ਹਾਂ।
Explore ਇਬਰਾਨੀਆਂ 3:1