1
ਇਬਰਾਨੀਆਂ 8:12
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਮੈਂ ਉਹਨਾਂ ਦੀ ਬੁਰਾਈ ਨੂੰ ਮਾਫ਼ ਕਰ ਦਿਆਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”
Compare
Explore ਇਬਰਾਨੀਆਂ 8:12
2
ਇਬਰਾਨੀਆਂ 8:10
ਪਰਮੇਸ਼ਵਰ ਨੇ ਕਿਹਾ ਇਹ ਉਹ ਵਾਚਾ ਹੈ ਜੋ ਮੈਂ ਇਸਰਾਏਲ ਦੇ ਲੋਕਾਂ ਨਾਲ ਉਸ ਸਮੇਂ ਤੋਂ ਬਾਅਦ ਸਥਾਪਿਤ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।
Explore ਇਬਰਾਨੀਆਂ 8:10
3
ਇਬਰਾਨੀਆਂ 8:11
ਉਹ ਹੁਣ ਆਪਣੇ ਗੁਆਂਢੀ ਨੂੰ ਨਹੀਂ ਸਿਖਾਉਣਗੇ, ਜਾਂ ਇੱਕ-ਦੂਜੇ ਨੂੰ ਨਹੀਂ ਕਹਿਣਗੇ, ‘ਪ੍ਰਭੂ ਨੂੰ ਜਾਣੋ,’ ਕਿਉਂਕਿ ਉਹ ਸਾਰੇ ਮੈਨੂੰ ਜਾਣ ਲੈਣਗੇ, ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ।
Explore ਇਬਰਾਨੀਆਂ 8:11
4
ਇਬਰਾਨੀਆਂ 8:8
ਪਰ ਪਰਮੇਸ਼ਵਰ ਨੇ ਆਪਣੇ ਲੋਕਾਂ ਵਿੱਚ ਦੋਸ਼ ਪਾਇਆ ਅਤੇ ਉਹਨਾਂ ਨੂੰ ਕਿਹਾ: “ਉਹ ਦਿਨ ਆ ਰਹੇ ਹਨ, ਪ੍ਰਭੂ ਦਾ ਵਾਕ ਹੈ, ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵੀਂ ਵਾਚਾ ਬੰਨ੍ਹਾਂਗਾ।
Explore ਇਬਰਾਨੀਆਂ 8:8
5
ਇਬਰਾਨੀਆਂ 8:1
ਹੁਣ ਜੋ ਅਸੀਂ ਕਹਿ ਰਹੇ ਹਾਂ, ਉਹਨਾਂ ਵਿੱਚੋਂ ਮੁੱਖ ਗੱਲ ਇਹ ਹੈ: ਸਾਡੇ ਕੋਲ ਅਜਿਹਾ ਮਹਾਂ ਜਾਜਕ ਹੈ, ਜੋ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਸਿੰਘਾਸਣ ਦੇ ਸੱਜੇ ਹੱਥ ਬੈਠਾ ਹੈ
Explore ਇਬਰਾਨੀਆਂ 8:1