1
ਹੋਸ਼ੇਆ 1:2
ਪੰਜਾਬੀ ਮੌਜੂਦਾ ਤਰਜਮਾ
PCB
ਜਦੋਂ ਯਾਹਵੇਹ ਨੇ ਹੋਸ਼ੇਆ ਦੇ ਰਾਹੀਂ ਬੋਲਣਾ ਸ਼ੁਰੂ ਕੀਤਾ, ਤਾਂ ਯਾਹਵੇਹ ਨੇ ਉਸਨੂੰ ਕਿਹਾ, “ਜਾ, ਇੱਕ ਵਿਭਚਾਰੀ ਔਰਤ ਨਾਲ ਵਿਆਹ ਕਰ ਅਤੇ ਉਸ ਦੇ ਬੱਚੇ ਪੈਦਾ ਕਰ। ਕਿਉਂਕਿ ਇੱਕ ਵਿਭਚਾਰੀ ਪਤਨੀ ਵਾਂਗ ਇਹ ਧਰਤੀ ਯਾਹਵੇਹ ਲਈ ਬੇਵਫ਼ਾਈ ਦੀ ਦੋਸ਼ੀ ਹੈ।”
Compare
Explore ਹੋਸ਼ੇਆ 1:2
2
ਹੋਸ਼ੇਆ 1:7
ਪਰ ਮੈਂ ਯਹੂਦਾਹ ਦੇ ਘਰਾਣੇ ਨੂੰ ਪਿਆਰ ਕਰਾਂਗਾ; ਅਤੇ ਮੈਂ ਉਨ੍ਹਾਂ ਨੂੰ ਧਣੁੱਖ, ਤਲਵਾਰ ਜਾਂ ਲੜਾਈ, ਜਾਂ ਘੋੜਿਆਂ ਅਤੇ ਘੋੜਸਵਾਰਾਂ ਦੁਆਰਾ ਨਹੀਂ ਬਚਾਵਾਂਗਾ, ਪਰ ਮੈਂ ਉਨ੍ਹਾਂ ਦਾ ਯਾਹਵੇਹ ਪਰਮੇਸ਼ਵਰ ਉਨ੍ਹਾਂ ਨੂੰ ਬਚਾਵਾਂਗਾ।”
Explore ਹੋਸ਼ੇਆ 1:7
Home
Bible
Plans
Videos