1
ਯਸ਼ਾਯਾਹ 3:10
ਪੰਜਾਬੀ ਮੌਜੂਦਾ ਤਰਜਮਾ
PCB
ਧਰਮੀਆਂ ਨੂੰ ਦੱਸ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕਰਮਾਂ ਦਾ ਫਲ ਭੋਗਣਗੇ।
2
ਯਸ਼ਾਯਾਹ 3:11
ਹਾਏ ਦੁਸ਼ਟਾਂ ਉੱਤੇ! ਉਨ੍ਹਾਂ ਉੱਤੇ ਆਫ਼ਤ ਆਈ ਹੈ! ਉਨ੍ਹਾਂ ਨੂੰ ਉਨ੍ਹਾਂ ਦੇ ਹੱਥਾਂ ਦੇ ਕੀਤੇ ਦਾ ਬਦਲਾ ਦਿੱਤਾ ਜਾਵੇਗਾ।